caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 120

ਮਦੀਨਾ · ਉਤਰਨ ਦਾ ਕ੍ਰਮ 87 · 2:120

وَلَن تَرْضَىٰ عَنكَ ٱلْيَهُودُ وَلَا ٱلنَّصَٰرَىٰ حَتَّىٰ تَتَّبِعَ مِلَّتَهُمْ قُلْ إِنَّ هُدَى ٱللَّهِ هُوَ ٱلْهُدَىٰ وَلَئِنِ ٱتَّبَعْتَ أَهْوَآءَهُم بَعْدَ ٱلَّذِى جَآءَكَ مِنَ ٱلْعِلْمِ مَا لَكَ مِنَ ٱللَّهِ مِن وَلِىٍّ وَلَا نَصِيرٍ

Punjabi Translation - Arif Haleemਯਹੂਦੀ ਤੇ ਈਸਾਈ ਤੁਹਾਥੋਂ ਕਦੇ ਵੀ ਰਾਜ਼ੀ ਨਹੀਂ ਹੋਣਗੇ ਜਦ ਤੀਕ ਕਿ ਤੁਸੀਂ ਉਹਨਾਂ ਦੇ ਧਰਮ ਦੇ ਪੈਰੋਕਾਰ ਨਹੀਂ ਬਣ ਜਾਂਦੇ। (ਹੇ ਨਬੀ!) ਆਖ ਦਿਓ ਕਿ ਬੇਸ਼ੱਕ ਅੱਲਾਹ ਦੀ ਹਿਦਾਇਤ ਹੀ ਅਸਲੀ ਹਿਦਾਇਤ ਹੈ। ਤੁਹਾਡੇ ਕੋਲ ਜਿਹੜਾ ਗਿਆਨ ਆਇਆ ਹੈ ਜੇ ਤੁਸੀਂ ਇਸ ਤੋਂ ਬਾਅਦ ਵੀ ਇਹਨਾਂ (ਯਹੂਦੀਆਂ) ਦੀਆਂ ਇੱਛਾਵਾਂ ਦੀ ਪੈਰਵੀ ਕੀਤੀ ਤਾਂ ਤੁਹਾਨੂੰ ਅੱਲਾਹ ਦੀ ਪਕੜ ਤੋਂ ਬਚਾਉਣ ਵਾਲਾ ਨਾ ਤੁਹਾਡਾ ਕੋਈ ਹਿਮਾਇਤੀ ਹੋਵੇਗਾ ਨਾ ਹੀ ਕੋਈ ਮਦਦਗਾਰ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70