ٱلَّذِينَ ءَاتَيْنَٰهُمُ ٱلْكِتَٰبَ يَتْلُونَهُۥ حَقَّ تِلَاوَتِهِۦٓ أُو۟لَٰٓئِكَ يُؤْمِنُونَ بِهِۦ وَمَن يَكْفُرْ بِهِۦ فَأُو۟لَٰٓئِكَ هُمُ ٱلْخَٰسِرُونَ
Punjabi Translation - Arif Haleemਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (.ਕੁਰਆਨ) ਦਿੱਤੀ ਹੈ ਉਹ ਇਸ ਨੂੰ ਇੰਜ ਪੜ੍ਹਦੇ ਹਨ ਜਿਵੇਂ ਇਸ ਨੂੰ ਪੜ੍ਹਣ ਦਾ ਹੱਕ ਹੈ ਉਹੀਓ ਲੋਕ ਇਸ ’ਤੇ ਈਮਾਨ ਲਿਆਉਂਦੇ ਹਨ ਅਤੇ ਜਿਹੜਾ ਇਸਦਾ ਇਨਕਾਰ ਕਰਦਾ ਹੈ ਉਹੀਓ (ਆਖ਼ਿਰਤ ਵਿਚ) ਘਾਟੇ ਵਿਚ ਰਹੇਗਾ।