يَٰبَنِىٓ إِسْرَٰٓءِيلَ ٱذْكُرُوا۟ نِعْمَتِىَ ٱلَّتِىٓ أَنْعَمْتُ عَلَيْكُمْ وَأَنِّى فَضَّلْتُكُمْ عَلَى ٱلْعَٰلَمِينَ
Punjabi Translation - Arif Haleemਹੇ ਬਨੀ ਇਸਰਾਈਲ ! ਤੁਸੀਂ ਰਤਾ ਮੇਰੀਆਂ ਉਹਨਾਂ ਨਿਅਮਤਾਂ ਨੂੰ ਤਾਂ ਯਾਦ ਕਰੋ ਜਿਹੜੀਆਂ ਮੈਂ ਤੁਹਾਨੂੰ ਬਖ਼ਸ਼ੀਆਂ ਸੀ ਅਤੇ ਮੈਂ ਤੁਹਾਨੂੰ ਕੁੱਲ ਜਹਾਨ (ਦੀਆਂ ਕੌਮਾਂ) ਉੱਤੇ ਵਡਿਆਈ (ਸਰਦਾਰੀ) ਬਖ਼ਸ਼ੀ ਸੀ।