caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 123

ਮਦੀਨਾ · ਉਤਰਨ ਦਾ ਕ੍ਰਮ 87 · 2:123

وَٱتَّقُوا۟ يَوْمًا لَّا تَجْزِى نَفْسٌ عَن نَّفْسٍ شَيْـًٔا وَلَا يُقْبَلُ مِنْهَا عَدْلٌ وَلَا تَنفَعُهَا شَفَٰعَةٌ وَلَا هُمْ يُنصَرُونَ

Punjabi Translation - Arif Haleemਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਵਿਅਕਤੀ ਕਿਸੇ ਦੂਜੇ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਕੋਈ ਚੀਜ਼ (ਸਜ਼ਾ ਦੇ) ਬਦਲੇ ਵਿਚ ਕਬੂਲ ਕੀਤੀ ਜਾਵੇਗੀ ਅਤੇ ਨਾ ਹੀ ਉਸ (ਅਪਰਾਧੀ) ਨੂੰ ਕੋਈ ਸਫ਼ਾਰਸ਼ ਹੀ ਲਾਭ ਦੇਵੇਗੀ ਅਤੇ ਨਾ ਹੀ ਉਸ ਦੀ ਕੋਈ ਮਦਦ ਹੀ ਕੀਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70