caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 124

ਮਦੀਨਾ · ਉਤਰਨ ਦਾ ਕ੍ਰਮ 87 · 2:124

وَإِذِ ٱبْتَلَىٰٓ إِبْرَٰهِـۧمَ رَبُّهُۥ بِكَلِمَٰتٍ فَأَتَمَّهُنَّ قَالَ إِنِّى جَاعِلُكَ لِلنَّاسِ إِمَامًا قَالَ وَمِن ذُرِّيَّتِى قَالَ لَا يَنَالُ عَهْدِى ٱلظَّٰلِمِينَ

Punjabi Translation - Arif Haleemਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਕੁੱਝ ਗੱਲਾਂ ਨਾਲ ਅਜ਼ਮਾਇਆ ਅਤੇ ਉਹ ਉਹਨਾਂ ਵਿਚ ਖਰਾ ਉੱਤਰਿਆ ਤਾਂ ਅੱਲਾਹ ਨੇ ਆਖਿਆ ਕਿ ਮੈਂ ਤੁਹਾਨੂੰ ਲੋਕਾਂ ਦਾ ਇਮਾਮ (ਆਗੂ) ਬਣਾਉਣ ਵਾਲਾ ਹਾਂ। ਉਹਨਾਂ (ਇਬਰਾਹੀਮ ਨੇ) ਕਿਹਾ, ਕੀ ਮੇਰੀ ਔਲਾਦ ਵਿੱਚੋਂ ਵੀ ਕੋਈ (ਇਮਾਮ) ਹੋਵੇਗਾ ? ਅੱਲਾਹ ਨੇ ਕਿਹਾ ਕਿ ਮੇਰਾ ਵਾਅਦਾ ਜ਼ਾਲਮਾਂ ਨਾਲ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70