caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 125

ਮਦੀਨਾ · ਉਤਰਨ ਦਾ ਕ੍ਰਮ 87 · 2:125

وَإِذْ جَعَلْنَا ٱلْبَيْتَ مَثَابَةً لِّلنَّاسِ وَأَمْنًا وَٱتَّخِذُوا۟ مِن مَّقَامِ إِبْرَٰهِـۧمَ مُصَلًّى وَعَهِدْنَآ إِلَىٰٓ إِبْرَٰهِـۧمَ وَإِسْمَٰعِيلَ أَن طَهِّرَا بَيْتِىَ لِلطَّآئِفِينَ وَٱلْعَٰكِفِينَ وَٱلرُّكَّعِ ٱلسُّجُودِ

Punjabi Translation - Arif Haleemਅਤੇ ਜਦੋਂ ਅਸੀਂ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਨੂੰ ਲੋਕਾਂ ਲਈ ਮੁੜ-ਮੁੜ ਆਉਣ ਵਾਲੀ ਥਾਂ ਅਤੇ ਅਮਨ ਦਾ ਕੇਂਦਰ ਬਣਾਇਆ ਅਤੇ (ਹੁਕਮ ਦਿੱਤਾ ਕਿ) ਤੁਸੀਂ ਮਕਾਮੇ ਇਬਰਾਹੀਮ ਨੂੰ ਨਮਾਜ਼ ਪੜ੍ਹਨ ਵਾਲੀ ਥਾਂ ਬਣਾਓ ਅਤੇ ਅਸਾਂ ਇਬਰਾਹੀਮ ਤੇ ਇਸਮਾਈਲ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਮੇਰੇ ਘਰ ਨੂੰ ਤਵਾਫ਼ (ਪਰਕਰਮਾ) ਐਤਕਾਫ਼ (ਠਹਿਰਣ ਲਈ), ਰੁਕੂਅ ਅਤੇ ਸਿਜਦਾ (ਨਮਾਜ਼ ਅਦਾ) ਕਰਨ ਵਾਲਿਆਂ ਲਈ ਪਾਕ ਸਾਫ਼ ਖੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70