caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 127

ਮਦੀਨਾ · ਉਤਰਨ ਦਾ ਕ੍ਰਮ 87 · 2:127

وَإِذْ يَرْفَعُ إِبْرَٰهِـۧمُ ٱلْقَوَاعِدَ مِنَ ٱلْبَيْتِ وَإِسْمَٰعِيلُ رَبَّنَا تَقَبَّلْ مِنَّآ إِنَّكَ أَنتَ ٱلسَّمِيعُ ٱلْعَلِيمُ

Punjabi Translation - Arif Haleemਅਤੇ (ਯਾਦ ਕਰੋ) ਜਦੋਂ ਇਬਰਾਹੀਮ ਅਤੇ ਇਸਮਾਈਲ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦੀਆਂ ਕੰਧਾਂ ਉਚੀਆਂ ਕਰ ਰਹੇ ਸਨ (ਅਤੇ ਦੁਆ ਕਰ ਰਹੇ ਸਨ ਕਿ) ਹੇ ਸਾਡੇ ਰੱਬ ਤੂੰ ਸਾਥੋਂ (ਇਹ ਨੇਕੀ) ਕਬੂਲ ਫ਼ਰਮਾ ਬੇਸ਼ੱਕ ਤੂੰ ਹੀ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70