رَبَّنَا وَٱجْعَلْنَا مُسْلِمَيْنِ لَكَ وَمِن ذُرِّيَّتِنَآ أُمَّةً مُّسْلِمَةً لَّكَ وَأَرِنَا مَنَاسِكَنَا وَتُبْ عَلَيْنَآ إِنَّكَ أَنتَ ٱلتَّوَّابُ ٱلرَّحِيمُ
Punjabi Translation - Arif Haleem(ਇਹ ਵੀ ਦੁਆ ਕੀਤੀ ਕਿ) ਹੇ ਸਾਡੇ ਰੱਬ ! ਸਾਨੂੰ ਦੋਹਾਂ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਡੀ ਔਲਾਦ ਵਿੱਚੋਂ ਵੀ ਇਕ ਜਮਾਅਤ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਨੂੰ ਇਬਾਦਤ ਕਰਨ ਦੇ ਢੰਗ ਵੀ ਸਿਖਾ ਅਤੇ ਸਾਡੇ ਵੱਲ ਧਿਆਨ ਦੇ, ਬੇਸ਼ੱਕ ਤੂੰ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।