caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 129

ਮਦੀਨਾ · ਉਤਰਨ ਦਾ ਕ੍ਰਮ 87 · 2:129

رَبَّنَا وَٱبْعَثْ فِيهِمْ رَسُولًا مِّنْهُمْ يَتْلُوا۟ عَلَيْهِمْ ءَايَٰتِكَ وَيُعَلِّمُهُمُ ٱلْكِتَٰبَ وَٱلْحِكْمَةَ وَيُزَكِّيهِمْ إِنَّكَ أَنتَ ٱلْعَزِيزُ ٱلْحَكِيمُ

Punjabi Translation - Arif Haleemਹੇ ਸਾਡੇ ਮਾਲਿਕ! ਇਹਨਾਂ ਲੋਕਾਂ ਵਿੱਚੋਂ ਹੀ ਇਹਨਾਂ ਲਈ ਵੀ ਇਕ ਰਸੂਲ ਭੇਜ ਜਿਹੜਾ ਇਹਨਾਂ ਦੇ ਸਾਹਮਣੇ ਤੇਰੀਆਂ ਆਇਤਾਂ (ਅਦੇਸ਼ਾਂ) ਨੂੰ ਪੜ੍ਹੇ ਅਤੇ ਇਹਨਾਂ ਨੂੰ ਕਿਤਾਬ ਅਤੇ ਹਿਕਮਤ (ਸਮਝ ਬੂਝ) ਦੀ ਸਿੱਖਿਆ ਦੇਵੇ ਅਤੇ ਇਨ੍ਹਾਂ ਨੂੰ (ਬੁਰਾਈਆਂ ਤੋਂ) ਪਾਕ ਕਰ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਾਰ ਅਤੇ ਹਿਕਮਤ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70