caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 13

ਮਦੀਨਾ · ਉਤਰਨ ਦਾ ਕ੍ਰਮ 87 · 2:13

وَإِذَا قِيلَ لَهُمْ ءَامِنُوا۟ كَمَآ ءَامَنَ ٱلنَّاسُ قَالُوٓا۟ أَنُؤْمِنُ كَمَآ ءَامَنَ ٱلسُّفَهَآءُ أَلَآ إِنَّهُمْ هُمُ ٱلسُّفَهَآءُ وَلَٰكِن لَّا يَعْلَمُونَ

Punjabi Translation - Arif Haleemਅਤੇ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਕਿ ਤੁਸੀਂ ਵੀ ਇੰਜ ਹੀ ਈਮਾਨ ਲਿਆਓ ਜਿਵੇਂ ਦੂਜੇ ਲੋਕ ਈਮਾਨ ਲਿਆਏ ਹਨ ਤਾਂ ਕਹਿੰਦੇ ਹਨ, “ਕੀ ਅਸੀਂ ਵੀ ਮੂਰਖਾਂ ਵਾਂਗ ਈਮਾਨ ਲਿਆਈਏ?” ਖ਼ਬਰਦਾਰ! ਅਸਲ ਵਿਚ ਮੂਰਖ ਤਾਂ ਇਹ ਆਪ ਹਨ ਪਰ ਉਹ (ਇਹ ਗੱਲ) ਜਾਣਦੇ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70