وَمَن يَرْغَبُ عَن مِّلَّةِ إِبْرَٰهِـۧمَ إِلَّا مَن سَفِهَ نَفْسَهُۥ وَلَقَدِ ٱصْطَفَيْنَٰهُ فِى ٱلدُّنْيَا وَإِنَّهُۥ فِى ٱلْـَٔاخِرَةِ لَمِنَ ٱلصَّٰلِحِينَ
Punjabi Translation - Arif Haleemਹੁਣ ਕੋਣ ਹੈ ਜਿਹੜਾ ਇਬਰਾਹੀਮ ਦੇ ਤਰੀਕੇ ਨਾਲ ਨਫ਼ਤਰ ਕਰੇ ਹੈ ਛੁੱਟ ਉਸ ਤੋਂ ਜਿਸ ਨੇ ਆਪਣੇ ਆਪ ਨੂੰ ਮੂਰਖਤਾ ਵਿਚ ਫਸਾ ਲਿਆ ਹੋਵੇ। ਬੇਸ਼ੱਕ ਅਸੀਂ ਇਬਰਾਹੀਮ ਨੂੰ ਸੰਸਾਰ ਵਿਚ (ਇਮਾਮ ਬਣਾਉਣ ਲਈ) ਚੁਣ ਲਿਆ ਹੈ ਅਤੇ ਪਰਲੋਕ ਵਿਚ ਉਹ ਨੇਕ ਲੋਕਾਂ ਵਿਚ ਗਿਿਣਆ ਜਾਵੇਗਾ।