caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 131

ਮਦੀਨਾ · ਉਤਰਨ ਦਾ ਕ੍ਰਮ 87 · 2:131

إِذْ قَالَ لَهُۥ رَبُّهُۥٓ أَسْلِمْ قَالَ أَسْلَمْتُ لِرَبِّ ٱلْعَٰلَمِينَ

Punjabi Translation - Arif Haleemਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਆਖਿਆ ਕਿ ਆਗਿਆਕਾਰੀ ਬਣ ਜਾ ਤਾਂ ਉਸ ਨੇ ਕਿਹਾ ਕਿ ਮੈਂ ਸਾਰੇ ਜਹਾਨਾਂ ਦੇ ਮਾਲਿਕ ਦਾ ਆਗਿਆਕਾਰੀ ਬਣ ਗਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70