وَوَصَّىٰ بِهَآ إِبْرَٰهِـۧمُ بَنِيهِ وَيَعْقُوبُ يَٰبَنِىَّ إِنَّ ٱللَّهَ ٱصْطَفَىٰ لَكُمُ ٱلدِّينَ فَلَا تَمُوتُنَّ إِلَّا وَأَنتُم مُّسْلِمُونَ
Punjabi Translation - Arif Haleemਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।