أَمْ كُنتُمْ شُهَدَآءَ إِذْ حَضَرَ يَعْقُوبَ ٱلْمَوْتُ إِذْ قَالَ لِبَنِيهِ مَا تَعْبُدُونَ مِنۢ بَعْدِى قَالُوا۟ نَعْبُدُ إِلَٰهَكَ وَإِلَٰهَ ءَابَآئِكَ إِبْرَٰهِـۧمَ وَإِسْمَٰعِيلَ وَإِسْحَٰقَ إِلَٰهًا وَٰحِدًا وَنَحْنُ لَهُۥ مُسْلِمُونَ
Punjabi Translation - Arif Haleemਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਉਸ ਨੇ ਆਪਣੇ ਪੁੱਤਰਾਂ ਨੂੰ ਪੁੱਛਿਆ ਸੀ ਕਿ ਮੇਰੇ ਮਗਰੋਂ ਤੁਸੀਂ ਕਿਸ ਦੀ ਇਬਾਦਤ ਕਰੋਗੇ ? ਉਹਨਾਂ ਨੇ ਕਿਹਾ ਕਿ ਅਸੀਂ ਤੇਰੇ ਇਸ਼ਟ ਅਤੇ ਤੇਰੇ ਬਾਪ ਦਾਦਾ ਇਬਰਾਹੀਮ, ਇਸਮਾਈਲ ਅਤੇ ਇਸਹਾਕ ਦੇ ਇਸ਼ਟ ਦੀ ਇਬਾਦਤ ਕਰਾਂਗੇ ਜਿਹੜਾ ਇਕ ਹੀ ਇਸ਼ਟ (ਅੱਲਾਹ) ਹੈ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।