caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 135

ਮਦੀਨਾ · ਉਤਰਨ ਦਾ ਕ੍ਰਮ 87 · 2:135

وَقَالُوا۟ كُونُوا۟ هُودًا أَوْ نَصَٰرَىٰ تَهْتَدُوا۟ قُلْ بَلْ مِلَّةَ إِبْرَٰهِـۧمَ حَنِيفًا وَمَا كَانَ مِنَ ٱلْمُشْرِكِينَ

Punjabi Translation - Arif Haleem(ਹੇ ਨਬੀ) ਉਹ (ਅਹਲੇ ਕਿਤਾਬ) ਆਖਦੇ ਹਨ ਕਿ ਤੁਸੀਂ ਯਹੂਦੀ ਜਾਂ ਈਸਾਈ ਬਣ ਜਾਉ ਤਾਂ ਹਿਦਾਇਤ ਮਿਲੇਗੀ। ਤੁਸੀਂ ਆਖ ਦਿਉ ਕਿ ਅਸੀਂ ਤਾਂ ਇਬਰਾਹੀਮ ਦੇ ਧਰਮ ਦੀ ਪੈਰਵੀ ਕਰਦੇ ਹਾਂ ਜਿਹੜਾ ਹੱਕ ਸੱਚ ਅੱਗੇ ਝੁਕਣ ਵਾਲਾ ਸੀ ਅਤੇ ਉਹ ਮੁਸ਼ਰਿਕਾਂ [20] ਵਿੱਚੋਂ ਵੀ ਨਹੀਂ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70