فَإِنْ ءَامَنُوا۟ بِمِثْلِ مَآ ءَامَنتُم بِهِۦ فَقَدِ ٱهْتَدَوا۟ وَّإِن تَوَلَّوْا۟ فَإِنَّمَا هُمْ فِى شِقَاقٍ فَسَيَكْفِيكَهُمُ ٱللَّهُ وَهُوَ ٱلسَّمِيعُ ٱلْعَلِيمُ
Punjabi Translation - Arif Haleemਜੇ ਉਹ (ਅਹਲੇ ਕਿਤਾਬ) ਵੀ ਉਹਨਾਂ ਸਾਰੀਆਂ ਚੀਜ਼ਾਂ ’ਤੇ ਈਮਾਨ ਲਿਆਉਣ ਜਿਨ੍ਹਾਂ ’ਤੇ ਤੁਸੀਂ ਈਮਾਨ ਲਿਆਏ ਹੋ ਤਾਂ ਉਹ ਵੀ ਹਿਦਾਇਤ ਵਾਲੇ ਬਣ ਜਾਣਗੇ। ਜੇ ਉਹ ਈਮਾਨ ਲਿਆਉਣ ਤੋਂ ਮੂੰਹ ਮੋੜਨ ਤਾਂ ਉਹ ਤੁਹਾਡੇ ਵਿਰੋਧੀ ਹਨ ਸੋ ਉਹਨਾਂ ਦੇ ਮੁਕਾਬਲੇ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਭਲੀ-ਭਾਂਤ ਸੁਣਨ ਤੇ ਜਾਣਨ ਵਾਲਾ ਹੈ।