صِبْغَةَ ٱللَّهِ وَمَنْ أَحْسَنُ مِنَ ٱللَّهِ صِبْغَةً وَنَحْنُ لَهُۥ عَٰبِدُونَ
Punjabi Translation - Arif Haleem(ਹੇ ਨਬੀ ਇਹਨਾਂ ਨੂੰ ਆਖੋ) ਕਿ ਅੱਲਾਹ ਦੇ ਰੰਗ ਵਿਚ ਰੰਗ ਜਾਉ ਉਸ ਦੇ ਰੰਗ ਤੋਂ ਸੋਹਣਾ ਕਿਸ ਦਾ ਰੰਗ ਰੁ ? ਅਤੇ ਅਸੀਂ ਸਾਰੇ ਉਸੇ ਦੀ ਇਬਾਦਤ ਕਰਦੇ ਹਾਂ।
صِبْغَةَ ٱللَّهِ وَمَنْ أَحْسَنُ مِنَ ٱللَّهِ صِبْغَةً وَنَحْنُ لَهُۥ عَٰبِدُونَ