قُلْ أَتُحَآجُّونَنَا فِى ٱللَّهِ وَهُوَ رَبُّنَا وَرَبُّكُمْ وَلَنَآ أَعْمَٰلُنَا وَلَكُمْ أَعْمَٰلُكُمْ وَنَحْنُ لَهُۥ مُخْلِصُونَ
Punjabi Translation - Arif Haleem(ਹੇ ਨਬੀ! ਤੁਸੀਂ) ਆਖੋ, ਕੀ ਤੁਸੀਂ ਸਾਡੇ ਨਾਲ ਅੱਲਾਹ ਬਾਰੇ ਝਗੜਦੇ ਹੋ ? ਜਦੋਂ ਕਿ ਉਹ ਸਾਡਾ ਵੀ ਰੱਬ ਹੈ ਅਤੇ ਤੁਹਾਡਾ ਵੀ ਉਹੀਓ ਰੱਬ ਹੈ ਅਤੇ ਸਾਡੇ ਲਈ ਸਾਡੇ ਕਰਮ ਹਨ ਅਤੇ ਤੁਹਾਡੇ ਲਈ ਤੁਹਾਡੇ ਕਰਮ ਹਨ ਅਤੇ ਅਸੀਂ ਸਾਰੇ (ਕਰਮ) ਖ਼ਾਲਸ ਉਸੇ (ਅੱਲਾਹ ਦੀ ਰਜ਼ਾ) ਲਈ ਕਰਦੇ ਹਾਂ। [21]