caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 140

ਮਦੀਨਾ · ਉਤਰਨ ਦਾ ਕ੍ਰਮ 87 · 2:140

أَمْ تَقُولُونَ إِنَّ إِبْرَٰهِـۧمَ وَإِسْمَٰعِيلَ وَإِسْحَٰقَ وَيَعْقُوبَ وَٱلْأَسْبَاطَ كَانُوا۟ هُودًا أَوْ نَصَٰرَىٰ قُلْ ءَأَنتُمْ أَعْلَمُ أَمِ ٱللَّهُ وَمَنْ أَظْلَمُ مِمَّن كَتَمَ شَهَٰدَةً عِندَهُۥ مِنَ ٱللَّهِ وَمَا ٱللَّهُ بِغَٰفِلٍ عَمَّا تَعْمَلُونَ

Punjabi Translation - Arif Haleemਕੀ ਤੁਸੀਂ (ਅਹਲੇ ਕਿਤਾਬ) ਇਹ ਕਹਿੰਦੇ ਹੋ ਕਿ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਯਹੂਦੀ ਜਾ ਈਸਾਈ ਸਨ? (ਹੇ ਨਬੀ ਤੁਸੀਂ) ਇਹਨਾਂ ਨੂੰ ਪੁੱਛੋ, ਕੀ ਤੁਸੀਂ ਵੱਧ ਜਾਣਦੇ ਹੋ ਜਾਂ ਅੱਲਾਹ? ਅਤੇ ਇਸ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਉਸ ਗਵਾਹੀ ਨੂੰ ਲੁਕਾਵੇਂ ਜਿਹੜੀ ਉਹਨਾਂ ਕੋਲ ਅੱਲਾਹ ਵੱਲੋਂ (ਤੌਰੈਤ ਤੇ ਇੰਜੀਲ ਵਿਚ) ਆਈ ਹੋਈ ਹੈ ? ਅਤੇ ਅੱਲਾਹ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਰਤੂਤਾਂ ਤੋਂ ਬੇਖ਼ਬਰ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70