تِلْكَ أُمَّةٌ قَدْ خَلَتْ لَهَا مَا كَسَبَتْ وَلَكُم مَّا كَسَبْتُمْ وَلَا تُسْـَٔلُونَ عَمَّا كَانُوا۟ يَعْمَلُونَ
Punjabi Translation - Arif Haleem(ਇਹ) ਇਕ ਜਮਾਅਤ ਸੀ ਜਿਹੜੀ ਬੀਤ ਚੁੱਕੀ ਹੈ ਜੋ ਉਹਨਾਂ ਨੇ ਕਮਾਇਆ ਉਹਨਾਂ ਲਈ ਸੀ ਅਤੇ ਤੁਹਾਡੇ ਲਈ ਉਹੀ ਹੈ ਜੋ ਤੁਸੀਂ ਕਮਾਇਆ। ਤੁਹਾਥੋਂ ਨਹੀਂ ਪੁੱਛਿਆ ਜਾਵੇਗਾ ਜੋ ਕੁੱਝ ਉਹ ਕਰਦੇ ਸਨ।