caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 142

ਮਦੀਨਾ · ਉਤਰਨ ਦਾ ਕ੍ਰਮ 87 · 2:142

سَيَقُولُ ٱلسُّفَهَآءُ مِنَ ٱلنَّاسِ مَا وَلَّىٰهُمْ عَن قِبْلَتِهِمُ ٱلَّتِى كَانُوا۟ عَلَيْهَا قُل لِّلَّهِ ٱلْمَشْرِقُ وَٱلْمَغْرِبُ يَهْدِى مَن يَشَآءُ إِلَىٰ صِرَٰطٍ مُّسْتَقِيمٍ

Punjabi Translation - Arif Haleemਛੇਤੀ ਹੀ ਇਹ ਮੂਰਖ ਲੋਕ ਆਖਣਗੇ ਕਿ ਇਹਨਾਂ (ਮੁਸਲਮਾਨਾਂ) ਦੇ ਕਿਬਲੇ (ਦਿਸ਼ਾ) ਨੂੰ ਕਿਸ ਨੇ ਬਦਲਿਆ ਹੈ ਜਿਸ ਵੱਲ (ਮੂੰਹ ਕਰਕੇ ਇਹ ਨਮਾਜ਼ ਪੜ੍ਹਿਆ ਕਰਦੇ) ਸਨ ? (ਹੇ ਨਬੀ! ਤੁਸੀਂ) ਆਖ ਦਿਓ ਕਿ ਪੂਰਬ ਤੇ ਪੱਛਮ ਅੱਲਾਹ ਦੇ ਹਨ ਉਹ ਜਿਸ ਨੂੰ ਚਾਹੁੰਦਾ ਹੈ ਸਿੱਧੀ ਰਾਹ ਦੀ ਹਿਦਾਇਤ ਦਿੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70