ٱلَّذِينَ ءَاتَيْنَٰهُمُ ٱلْكِتَٰبَ يَعْرِفُونَهُۥ كَمَا يَعْرِفُونَ أَبْنَآءَهُمْ وَإِنَّ فَرِيقًا مِّنْهُمْ لَيَكْتُمُونَ ٱلْحَقَّ وَهُمْ يَعْلَمُونَ
Punjabi Translation - Arif Haleemਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬਾਂ ਦਿੱਤੀਆਂ ਉਹ ਇਸ (ਰਸੂਲ) ਨੂੰ ਇੰਜ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੰ ਪਛਾਣਦੇ ਹਨ। ਪਰ ਇਹਨਾਂ ਵਿੱਚੋਂ ਇਕ ਟੋਲਾ ਹਕ ਨੂੰ ਜਾਣ ਬੁਝ ਕੇ ਲੁਕਾ ਰਿਹਾ ਹੈ ਜਦ ਕਿ ਉਹ (ਸੱਚਾਈ ਨੂੰ) ਭਲੀਭਾਂਤ ਜਾਣਦਾ ਹੈ।