وَلِكُلٍّ وِجْهَةٌ هُوَ مُوَلِّيهَا فَٱسْتَبِقُوا۟ ٱلْخَيْرَٰتِ أَيْنَ مَا تَكُونُوا۟ يَأْتِ بِكُمُ ٱللَّهُ جَمِيعًا إِنَّ ٱللَّهَ عَلَىٰ كُلِّ شَىْءٍ قَدِيرٌ
Punjabi Translation - Arif Haleemਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ ਹੈ। ਸੋ ਤੁਸੀਂ ਨੇਕੀਆਂ ਕਰਨ ਵਿਚ ਇਕ ਦੂਜੇ ਤੋਂ ਅਗਾਂਹ ਵੱਧੋ। ਤੁਸੀਂ ਜਿੱਥੇ ਵੀ ਹੋਵੋਗੇ ਅੱਲਾਹ ਤੁਹਾਨੂੰ ਸਭ ਨੂੰ (ਇਸੇ ਦਿਸ਼ਾ ਵੱਲ) ਲੈ ਆਵੇਗਾ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰਖਦਾ ਹੈ।