caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 149

ਮਦੀਨਾ · ਉਤਰਨ ਦਾ ਕ੍ਰਮ 87 · 2:149

وَمِنْ حَيْثُ خَرَجْتَ فَوَلِّ وَجْهَكَ شَطْرَ ٱلْمَسْجِدِ ٱلْحَرَامِ وَإِنَّهُۥ لَلْحَقُّ مِن رَّبِّكَ وَمَا ٱللَّهُ بِغَٰفِلٍ عَمَّا تَعْمَلُونَ

Punjabi Translation - Arif Haleem(ਹੇ ਨਬੀ!) ਤੁਸੀਂ ਜਿੱਥੇ ਵੀ ਹੋਵੋ ਹੋ ਕੇ ਲੰਘੋ ਆਪਣਾ ਮੂੰਹ (ਨਮਾਜ਼ ਵੇਲੇ) ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਅਤੇ ਇਹ ਤੁਹਾਡੇ ਰੱਬ ਵੱਲੋਂ ਇਨਸਾਫ਼ ਵਾਲਾ ਫ਼ੈਸਲਾ ਹੈ ਅਤੇ ਅੱਲਾਹ ਤੁਹਾਡੇ ਕੀਤੇ ਅਮਲਾਂ ਤੋਂ ਬੇਖ਼ਬਰ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70