ٱللَّهُ يَسْتَهْزِئُ بِهِمْ وَيَمُدُّهُمْ فِى طُغْيَٰنِهِمْ يَعْمَهُونَ
Punjabi Translation - Arif Haleem(ਜਦ ਕਿ) ਅੱਲਾਹ ਉਹਨਾਂ ਨਾਲ ਮਖੌਲ ਕਰਦਾ ਹੈ ਅਤੇ ਉਹ ਉਹਨਾਂ ਨੂੰ ਢਿੱਲ ਦੇ ਰਿਹਾ । ਇਹ (ਮੁਨਾਫ਼ਿਕ) ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਹਨ।
ٱللَّهُ يَسْتَهْزِئُ بِهِمْ وَيَمُدُّهُمْ فِى طُغْيَٰنِهِمْ يَعْمَهُونَ