كَمَآ أَرْسَلْنَا فِيكُمْ رَسُولًا مِّنكُمْ يَتْلُوا۟ عَلَيْكُمْ ءَايَٰتِنَا وَيُزَكِّيكُمْ وَيُعَلِّمُكُمُ ٱلْكِتَٰبَ وَٱلْحِكْمَةَ وَيُعَلِّمُكُم مَّا لَمْ تَكُونُوا۟ تَعْلَمُونَ
Punjabi Translation - Arif Haleemਅਸੀਂ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਇਕ ਰਸੂਲ (ਨਿਅਮਤ ਵਜੋਂ) ਭੇਜਿਆ ਹੈ, ਉਹ ਤੁਹਾਨੂੰ ਸਾਡੀਆਂ ਆਇਤਾਂ (.ਕੁਰਆਨ) ਸੁਣਾਉਂਦਾ ਹੈ ਅਤੇ ਤੁਹਾਨੂੰ ਪਾਕ ਕਰਦਾ ਰੁ ਅਤੇ ਤੁਹਾਨੂੰ ਕਿਤਾਬ ਅਤੇ ਹਿਕਮਤ (.ਕੁਰਆਨ ਤੇ ਹਦੀਸ) ਦੀ ਸਿੱਖਿਆ ਦਿੰਦਾ ਹੈ ਅਤੇ ਤੁਹਾਨੂੰ ਉਹ ਗੱਲਾਂ ਸਿਖਾਉਂਦਾ ਹੈ ਜਿਨ੍ਹਾਂ ਨੂੰ ਤੁਸੀਂ (ਉੱਕਾ ਹੀ) ਨਹੀਂ ਜਾਣਦੇ ਸੀ।