caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 152

ਮਦੀਨਾ · ਉਤਰਨ ਦਾ ਕ੍ਰਮ 87 · 2:152

فَٱذْكُرُونِىٓ أَذْكُرْكُمْ وَٱشْكُرُوا۟ لِى وَلَا تَكْفُرُونِ

Punjabi Translation - Arif Haleemਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ ਤੁਹਾਨੂੰ ਯਾਦ ਰਖਾਂਗਾ।[23] ਤੁਸੀਂ ਮੇਰਾ ਸ਼ੁਕਰ ਅਦਾ ਕਰੋ ਮੇਰੀ ਨਾ-ਸ਼ੁਕਰੀ ਨਾ ਕਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70