caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 153

ਮਦੀਨਾ · ਉਤਰਨ ਦਾ ਕ੍ਰਮ 87 · 2:153

يَٰٓأَيُّهَا ٱلَّذِينَ ءَامَنُوا۟ ٱسْتَعِينُوا۟ بِٱلصَّبْرِ وَٱلصَّلَوٰةِ إِنَّ ٱللَّهَ مَعَ ٱلصَّٰبِرِينَ

Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70