caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 154

ਮਦੀਨਾ · ਉਤਰਨ ਦਾ ਕ੍ਰਮ 87 · 2:154

وَلَا تَقُولُوا۟ لِمَن يُقْتَلُ فِى سَبِيلِ ٱللَّهِ أَمْوَٰتٌۢ بَلْ أَحْيَآءٌ وَلَٰكِن لَّا تَشْعُرُونَ

Punjabi Translation - Arif Haleemਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70