وَلَنَبْلُوَنَّكُم بِشَىْءٍ مِّنَ ٱلْخَوْفِ وَٱلْجُوعِ وَنَقْصٍ مِّنَ ٱلْأَمْوَٰلِ وَٱلْأَنفُسِ وَٱلثَّمَرَٰتِ وَبَشِّرِ ٱلصَّٰبِرِينَ
Punjabi Translation - Arif Haleem(ਹੇ ਈਮਾਨ ਵਾਲਿਓ!) ਅਸੀਂ (ਅੱਲਾਹ) ਤੁਹਾਨੂੰ (ਦੁਸ਼ਮਨ ਦੇ) ਡਰ, ਭੁੱਖ, ਜਾਨ, ਮਾਲ, ਅਤੇ ਫਲਾਂ (ਰਿਜ਼ਕ) ਦੇ ਹਾਣ ਅਤੇ ਘਾਟਿਆਂ ਤੋਂ ਅਵੱਸ਼ ਹੀ ਪਰਖਾਂਗੇ (ਕਿ ਕੋਣ ਸਬਰ ਕਰਨ ਵਾਲਾ ਹੈ)? ਜਿਹੜੇ ਸਬਰ ਕਰਨ ਵਾਲੇ ਹਨ ਉਹਨਾਂ ਨੂੰ(ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।