caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 156

ਮਦੀਨਾ · ਉਤਰਨ ਦਾ ਕ੍ਰਮ 87 · 2:156

ٱلَّذِينَ إِذَآ أَصَٰبَتْهُم مُّصِيبَةٌ قَالُوٓا۟ إِنَّا لِلَّهِ وَإِنَّآ إِلَيْهِ رَٰجِعُونَ

Punjabi Translation - Arif Haleemਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70