caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 159

ਮਦੀਨਾ · ਉਤਰਨ ਦਾ ਕ੍ਰਮ 87 · 2:159

إِنَّ ٱلَّذِينَ يَكْتُمُونَ مَآ أَنزَلْنَا مِنَ ٱلْبَيِّنَٰتِ وَٱلْهُدَىٰ مِنۢ بَعْدِ مَا بَيَّنَّٰهُ لِلنَّاسِ فِى ٱلْكِتَٰبِ أُو۟لَٰٓئِكَ يَلْعَنُهُمُ ٱللَّهُ وَيَلْعَنُهُمُ ٱللَّٰعِنُونَ

Punjabi Translation - Arif Haleemਬੇਸ਼ੱਕ ਉਹ ਲੋਕ ਜਿਹੜੇ ਸਾਡੀਆਂ (ਅੱਲਾਹ ਦੀਆਂ) ਉਤਾਰੀਆਂ ਹੋਇਆਂ ਸਪਸ਼ਟ ਦਲੀਲਾਂ ਅਤੇ ਹਿਦਾਇਤਾਂ ਨੂੰ ਲੁਕਾਉਦੇ ਹਨ ਜਦ ਕਿ ਅਸੀਂ ਉਹਨਾਂ ਨੂੰ ਕਿਤਾਬ ਕੁ(.ਰਆਨ) ਵਿਚ ਚੰਗੀ ਤਰ੍ਹਾਂ ਬਿਆਨ ਕਰ ਚੁੱਕੇ ਹਾਂ, ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਰੱਬ ਦੀ ਫਿਟਕਾਰ ਹੇ ਅਤੇ ਸਾਰੇ ਫਿਟਕਾਰਨ ਵਾਲੇ ਵੀ ਉਹਨਾਂ ਉੱਤੇ ਲਾਅਨਤਾਂ ਭੇਜਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70