أُو۟لَٰٓئِكَ ٱلَّذِينَ ٱشْتَرَوُا۟ ٱلضَّلَٰلَةَ بِٱلْهُدَىٰ فَمَا رَبِحَت تِّجَٰرَتُهُمْ وَمَا كَانُوا۟ مُهْتَدِينَ
Punjabi Translation - Arif Haleemਇਹ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੀ ਥਾਂ ਗੁਮਰਾਹੀ ਖ਼ਰੀਦ ਲਈ ਹੈ ਪਰ ਇਹ ਸੌਦਾ ਉਹਨਾਂ ਲਈ ਕੋਈ ਲਾਹੇਵੰਦ ਨਹੀਂ ਅਤੇ ਨਾ ਹੀ ਉਹਨਾਂ ਨੂੰ ਹਿਦਾਇਤ ਹੀ ਮਿਲ ਸਕੀ।