caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 160

ਮਦੀਨਾ · ਉਤਰਨ ਦਾ ਕ੍ਰਮ 87 · 2:160

إِلَّا ٱلَّذِينَ تَابُوا۟ وَأَصْلَحُوا۟ وَبَيَّنُوا۟ فَأُو۟لَٰٓئِكَ أَتُوبُ عَلَيْهِمْ وَأَنَا ٱلتَّوَّابُ ٱلرَّحِيمُ

Punjabi Translation - Arif Haleemਪਰ ਜਿਨ੍ਹਾਂ ਲੋਕਾਂ ਨੇ ਤੌਬਾ ਕਰ ਲਈ ਅਤੇ ਆਪਣਾ ਸੁਧਾਰ ਕਰ ਲਿਆ ਅਤੇ (ਸੱਚਾਈ ਦਾ) ਸਰੇਆਮ ਪ੍ਰਗਟਾਵਾ ਕਰਦੇ ਹਨ ਤਾਂ ਇਹ ਉਹ ਲੋਕ ਹਨ ਜਿਨ੍ਹਾਂ ਦੀ ਮੈਂ (ਅੱਲਾਹ) ਤੌਬਾ ਕਬੂਲ ਕਰਦਾ ਹਾਂ। ਮੈਂ ਬਹੁਤ ਹੀ ਵੱਧ ਕੇ ਤੌਬਾ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70