caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 161

ਮਦੀਨਾ · ਉਤਰਨ ਦਾ ਕ੍ਰਮ 87 · 2:161

إِنَّ ٱلَّذِينَ كَفَرُوا۟ وَمَاتُوا۟ وَهُمْ كُفَّارٌ أُو۟لَٰٓئِكَ عَلَيْهِمْ لَعْنَةُ ٱللَّهِ وَٱلْمَلَٰٓئِكَةِ وَٱلنَّاسِ أَجْمَعِينَ

Punjabi Translation - Arif Haleemਪਰ ਜਿਨ੍ਹਾਂ ਲੋਕਾਂ ਨੇ ਕੁਫ਼ਰ (ਇਨਕਾਰ) ਕੀਤਾ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਉਹ ਮਰ ਗਏ, ਬੇਸ਼ੱਕ ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ ਦੀ ਅਤੇ ਸਾਰੇ ਲੋਕਾਂ ਦੀ ਲਾਅਨਤ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70