خَٰلِدِينَ فِيهَا لَا يُخَفَّفُ عَنْهُمُ ٱلْعَذَابُ وَلَا هُمْ يُنظَرُونَ
Punjabi Translation - Arif Haleemਅਤੇ ਉਹ ਇਸ (ਲਾਅਨਤ ਦੀ ਹਾਲਤ) ਵਿਚ ਸਦਾ ਰਹਿਣਗੇ, ਨਾ ਤਾਂ ਉਹਨਾਂ ਦੀ ਸਜ਼ਾ ਵਿਚ ਕੋਈ ਕਟੌਤੀ ਕੀਤੀ ਜਾਵੇਗੀ ਅਤੇ ਨਾ ਹੀ ਉਹਨਾਂ ਨੂੰ ਕੋਈ ਮੋਹਲਤ ਦਿੱਤੀ ਜਾਵੇਗੀ।
خَٰلِدِينَ فِيهَا لَا يُخَفَّفُ عَنْهُمُ ٱلْعَذَابُ وَلَا هُمْ يُنظَرُونَ