وَإِلَٰهُكُمْ إِلَٰهٌ وَٰحِدٌ لَّآ إِلَٰهَ إِلَّا هُوَ ٱلرَّحْمَٰنُ ٱلرَّحِيمُ
Punjabi Translation - Arif Haleemਤੁਹਾਡਾ ਸਭ ਦਾ ਇਸ਼ਟ ਇਕ (ਅੱਲਾਹ) ਹੀ ਹੇ ਉਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਉਹ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੇ।
وَإِلَٰهُكُمْ إِلَٰهٌ وَٰحِدٌ لَّآ إِلَٰهَ إِلَّا هُوَ ٱلرَّحْمَٰنُ ٱلرَّحِيمُ