caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 164

ਮਦੀਨਾ · ਉਤਰਨ ਦਾ ਕ੍ਰਮ 87 · 2:164

إِنَّ فِى خَلْقِ ٱلسَّمَٰوَٰتِ وَٱلْأَرْضِ وَٱخْتِلَٰفِ ٱلَّيْلِ وَٱلنَّهَارِ وَٱلْفُلْكِ ٱلَّتِى تَجْرِى فِى ٱلْبَحْرِ بِمَا يَنفَعُ ٱلنَّاسَ وَمَآ أَنزَلَ ٱللَّهُ مِنَ ٱلسَّمَآءِ مِن مَّآءٍ فَأَحْيَا بِهِ ٱلْأَرْضَ بَعْدَ مَوْتِهَا وَبَثَّ فِيهَا مِن كُلِّ دَآبَّةٍ وَتَصْرِيفِ ٱلرِّيَٰحِ وَٱلسَّحَابِ ٱلْمُسَخَّرِ بَيْنَ ٱلسَّمَآءِ وَٱلْأَرْضِ لَـَٔايَٰتٍ لِّقَوْمٍ يَعْقِلُونَ

Punjabi Translation - Arif Haleemਬੇਸ਼ੱਕ ਅਕਾਸ਼ਾਂ ਅਤੇ ਧਰਤੀ ਦੇ ਪੈਦਾ ਕਰਨ ਵਿਚ, ਰਾਤ ਅਤੇ ਦਿਨ ਦੇ ਫੇਰ ਬਦਲ ਵਿਚ ਅਤੇ ਸਮੁੰਦਰ ਵਿਚ ਚੱਲਣ ਵਾਲੀਆਂ ਉਹਨਾਂ ਕਿਸ਼ਤੀਆਂ ਵਿਚ, ਜਿਹੜੀਆਂ ਲੋਕਾਂ ਲਈ ਲਾਭਦਾਇਕ ਵਸਤੂਆਂ ਲੈਕੇ ਚਲਦੀਆਂ ਹਨ ਅਤੇ ਅੱਲਾਹ ਵੱਲੋਂ ਅਕਾਸ਼ੋਂ ਉਤਾਰੇ ਹੋਏ ਪਾਣੀ ਵਿਚ ਜਿਸ ਰਾਹੀਂ ਜਿਹੜੀ ਧਰਤੀ ਮੁਰਦਾ (ਬੰਜਰ) ਹੋ ਚੁਕੀ ਸੀ ਉਸ ਨੂੰ ਜਿਉਂਦਾ (ਉਪਜਾਉ) ਬਣਾਇਆ ਅਤੇ ਹਰ ਤਰ੍ਹਾਂ ਦੇ ਜਾਨਵਰ ਜਿਹੜੇ ਉਸ ਨੇ ਧਰਤੀ ’ਤੇ ਫੈਲਾਏ ਹਨ ਅਤੇ ਹਵਾਵਾਂ ਦੇ ਰੁਖ ਬਦਲਣ ਵਿਚ ਅਤੇ ਉਹਨਾਂ ਬ=ਦਲਾਂ ਵਿਚ ਜਿਹੜੇ ਅਕਾਸ਼ਾਂ ਤੇ ਧਰਤੀ ਵਿਚਾਲੇ ਰੱਬੀ ਹੁਕਮ ਦੇ ਪਾਬੰਦ ਹਨ ਇਹਨਾਂ ਸਾਰਿਆਂ ਵਿਚ (ਅੱਲਾਹ ਦੀ ਹੋਂਦ ਦੀਆਂ) ਬੁੱਧੀਜੀਵੀਆਂ ਲਈ ਨਿਸ਼ਾਨੀਆਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70