إِذْ تَبَرَّأَ ٱلَّذِينَ ٱتُّبِعُوا۟ مِنَ ٱلَّذِينَ ٱتَّبَعُوا۟ وَرَأَوُا۟ ٱلْعَذَابَ وَتَقَطَّعَتْ بِهِمُ ٱلْأَسْبَابُ
Punjabi Translation - Arif Haleem(ਕਿਆਮਤ ਦਿਹਾੜੇ) ਉਹ ਲੋਕ ਜਿਨ੍ਹਾਂ ਦੀ (ਸੰਸਾਰ ਵਿਚ) ਪੈਰਵੀ ਕੀਤੀ ਗਈ ਸੀ ਆਪਣੇ ਪੈਰੋਕਾਰਾਂ ਤੋਂ ਦੁੱਖੀ ਹੋਣਗੇ ਜਦੋਂ ਉਹ ਲੋਕ ਅਜ਼ਾਬ ਵੇਖਣਗੇ ਤਾਂ ਉਹਨਾਂ ਦੇ ਸਾਰੇ ਆਪਸੀ ਸੰਬੰਧ ਟੁੱਟ ਜਾਣਗੇ।