caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 168

ਮਦੀਨਾ · ਉਤਰਨ ਦਾ ਕ੍ਰਮ 87 · 2:168

يَٰٓأَيُّهَا ٱلنَّاسُ كُلُوا۟ مِمَّا فِى ٱلْأَرْضِ حَلَٰلًا طَيِّبًا وَلَا تَتَّبِعُوا۟ خُطُوَٰتِ ٱلشَّيْطَٰنِ إِنَّهُۥ لَكُمْ عَدُوٌّ مُّبِينٌ

Punjabi Translation - Arif Haleemਹੇ ਲੋਕੋ! ਤੁਸੀਂ ਉਹਨਾਂ ਚੀਜ਼ਾਂ ਨੂੰ ਖਾਉ ਜਿਹੜੀਆਂ ਧਰਤੀ ਵਿਚ ਹਲਾਲ ਅਤੇ ਪਾਕ ਚੀਜ਼ਾਂ ਹਨ ਅਤੇ ਸ਼ੈਤਾਨ ਦੇ ਪਿੱਛੇ ਨਾ ਲੱਗੋ, ਬੇਸ਼ੱਕ ਉਹ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70