إِنَّمَا يَأْمُرُكُم بِٱلسُّوٓءِ وَٱلْفَحْشَآءِ وَأَن تَقُولُوا۟ عَلَى ٱللَّهِ مَا لَا تَعْلَمُونَ
Punjabi Translation - Arif Haleemਉਹ ਤਾਂ ਤੁਹਾਨੂੰ ਬਦੀ ਤੇ ਅਸ਼ਲੀਲਤਾ ਦਾ ਹੁਕਮ ਦਿੰਦਾ ਹੇ ਅਤੇ ਇਹ ਵੀ ਕਹਿੰਦਾ ਹੇ ਕਿ ਤੁਸੀਂ ਅੱਲਾਹ ਦੇ ਨਾਂ ’ਤੇ ਉਹ ਗ=ਲਾਂ ਕਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।