وَإِذَا قِيلَ لَهُمُ ٱتَّبِعُوا۟ مَآ أَنزَلَ ٱللَّهُ قَالُوا۟ بَلْ نَتَّبِعُ مَآ أَلْفَيْنَا عَلَيْهِ ءَابَآءَنَآ أَوَلَوْ كَانَ ءَابَآؤُهُمْ لَا يَعْقِلُونَ شَيْـًٔا وَلَا يَهْتَدُونَ
Punjabi Translation - Arif Haleemਜਦੋਂ ਉਹਨਾਂ (ਸ਼ੈਤਾਨ ਦੇ ਚੇਲਿਆਂ) ਨੂੰ ਕਿਹਾ ਕਿ ਤੁਸੀਂ ਇਸ (.ਕੁਰਆਨ) ਦੀ ਪੈਰਵੀ ਕਰੋ ਜਿਹੜਾ ਅੱਲਾਹ ਵੱਲੋਂ (ਤੁਹਾਡੀ ਹਿਦਾਇਤ ਲਈ) ਉਤਾਰਿਆ ਗਿਆ ਹੇ ਤਾਂ ਕਹਿੰਦੇ ਹਨ ਕਿ (ਨਹੀਂ) ਅਸੀਂ ਤਾਂ ਉਸੇ ਰਾਹ ਤੁਰਾਂਗੇ ਜਿਸ ’ਤੇ ਅਸੀਂ ਆਪਣੇ ਪਿਓ ਦਾਦਿਆਂ ਨੂੰ ਤੁਰਦਿਆਂ ਵੇਖਿਆ ਹੇ। ਕੀ ਉਹ ਵੀ ਉਹੀਓ ਕਰਨਗੇ ? ਜਦ ਕਿ ਉਹਨਾਂ ਦੇ ਬਾਪ ਦਾਦਾ ਕੁੱਝ ਵੀ ਸਮਝ ਨਹੀਂ ਸੀ (ਰੱਖਦੇ) ਅਤੇ ਨਾ ਹੀ ਉਹ ਸਿੱਧੀ ਰਾਹ ’ਤੇ ਸਨ।