caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 171

ਮਦੀਨਾ · ਉਤਰਨ ਦਾ ਕ੍ਰਮ 87 · 2:171

وَمَثَلُ ٱلَّذِينَ كَفَرُوا۟ كَمَثَلِ ٱلَّذِى يَنْعِقُ بِمَا لَا يَسْمَعُ إِلَّا دُعَآءً وَنِدَآءً صُمٌّۢ بُكْمٌ عُمْىٌ فَهُمْ لَا يَعْقِلُونَ

Punjabi Translation - Arif Haleemਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੇ ਉਹਨਾਂ ਦੀ ਉਦਾਹਰਨ ਤਾਂ ਉਸ ਵਿਅਕਤੀ ਵਾਂਗ ਰੁ ਜਿਹੜਾ ਉਸ (ਜਾਨਵਰ) ਨੂੰ ਪੁਕਾਰਦਾ ਹੇ ਜੋ (ਆਪਣੇ ਮਾਲਿਕ ਦੀ) ਪੁਕਾਰ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੁਣਦਾ। ਇਹ ਬੋਲੇ, ਗੂੰਗੇ ਅਤੇ ਅੰਨ੍ਹੇ ਹਨ ਇਹ (ਕੁੱਝ ਵੀ) ਅਕਲ ਨਹੀਂ ਰੱਖਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70