يَٰٓأَيُّهَا ٱلَّذِينَ ءَامَنُوا۟ كُلُوا۟ مِن طَيِّبَٰتِ مَا رَزَقْنَٰكُمْ وَٱشْكُرُوا۟ لِلَّهِ إِن كُنتُمْ إِيَّاهُ تَعْبُدُونَ
Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ ਉਹਨਾਂ ਪਾਕ ਚੀਜ਼ਾਂ ਨੂੰ ਹੀ ਖਾਓੁ [25] ਜਿਹੜੀਆਂ ਅਸੀਂ ਤੁਹਾਨੂੰ ਖਾਣ ਲਈ ਬਖ਼ਸ਼ੀਆਂ ਹਨ (ਇਹਨਾਂ ਚੀਜ਼ਾਂ ਲਈ) ਅੱਲਾਹ ਦਾ ਧੰਨਵਾਦ ਕਰੋ ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ।