caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 173

ਮਦੀਨਾ · ਉਤਰਨ ਦਾ ਕ੍ਰਮ 87 · 2:173

إِنَّمَا حَرَّمَ عَلَيْكُمُ ٱلْمَيْتَةَ وَٱلدَّمَ وَلَحْمَ ٱلْخِنزِيرِ وَمَآ أُهِلَّ بِهِۦ لِغَيْرِ ٱللَّهِ فَمَنِ ٱضْطُرَّ غَيْرَ بَاغٍ وَلَا عَادٍ فَلَآ إِثْمَ عَلَيْهِ إِنَّ ٱللَّهَ غَفُورٌ رَّحِيمٌ

Punjabi Translation - Arif Haleemਅੱਲਾਹ ਨੇ ਤੁਹਾਡੇ ਲਈ ਖ਼ੂਨ, ਮੁਰਦਾਰ, ਸੂਰ ਦਾ ਮਾਸ ਅਤੇ ਉਹ ਸਾਰੀਆਂ ਚੀਜ਼ਾਂ ਹਰਾਮ (ਖਾਣ ਤੋਂ ਮਨ੍ਹਾ) ਕੀਤੀਆਂ ਹਨ ਅਤੇ (ਉਹ ਵੀ) ਜਿਨ੍ਹਾਂ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ (ਦੇਵੀ ਦੇਵਤਾ ਜਾਂ ਨਬੀ, ਬੁਜ਼ਰਗ ਆਦਿ) ਦਾ ਨਾਂ ਲਿਆ ਗਿਆ ਹੋਵੇ। ਪਰ ਜਿਹੜਾ ਵਿਅਕਤੀ (ਭੁੱਖ ਤੋਂ) ਮਜਬੂਰ ਹੋ ਜਾਵੇ ਜਦੋਂ ਕਿ ਉਹ ਨਾ ਹੀ (ਰੱਬ ਦਾ) ਬਾਗ਼ੀ ਹੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੇ ਤਾਂ ਉਸ ਲਈ (ਹਰਾਮ ਖਾਣ ਵਿਚ) ਕੋਈ ਗੁਨਾਹ ਨਹੀਂ। ਬੇਸ਼ੱਕ ਅੱਲਾਹ ਬਹੁਤ ਹੀ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70