caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 175

ਮਦੀਨਾ · ਉਤਰਨ ਦਾ ਕ੍ਰਮ 87 · 2:175

أُو۟لَٰٓئِكَ ٱلَّذِينَ ٱشْتَرَوُا۟ ٱلضَّلَٰلَةَ بِٱلْهُدَىٰ وَٱلْعَذَابَ بِٱلْمَغْفِرَةِ فَمَآ أَصْبَرَهُمْ عَلَى ٱلنَّارِ

Punjabi Translation - Arif Haleemਇਹ ਤਾਂ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੇ ਬਦਲੇ ਗੁਮਰਾਹੀ ਅਤੇ ਬਖ਼ਸ਼ਿਸ਼ ਦੇ ਬਦਲੇ ਅਜ਼ਾਬ ਖ਼ਰੀਦ ਲਿਆ ਹੇ। ਇਹ ਲੋਕ ਅੱਗ (ਦੀ ਸਜ਼ਾ) ਨੂੰ ਕਿੰਨਾ ਸਹਿਣ ਕਰਨ ਵਾਲੇ ਹਨ?
Looking for a topic? Try the meaning search — your question is scanned across all 6,236 verses.
ਭਾਸ਼ਾ — 70