caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 178

ਮਦੀਨਾ · ਉਤਰਨ ਦਾ ਕ੍ਰਮ 87 · 2:178

يَٰٓأَيُّهَا ٱلَّذِينَ ءَامَنُوا۟ كُتِبَ عَلَيْكُمُ ٱلْقِصَاصُ فِى ٱلْقَتْلَى ٱلْحُرُّ بِٱلْحُرِّ وَٱلْعَبْدُ بِٱلْعَبْدِ وَٱلْأُنثَىٰ بِٱلْأُنثَىٰ فَمَنْ عُفِىَ لَهُۥ مِنْ أَخِيهِ شَىْءٌ فَٱتِّبَاعٌۢ بِٱلْمَعْرُوفِ وَأَدَآءٌ إِلَيْهِ بِإِحْسَٰنٍ ذَٰلِكَ تَخْفِيفٌ مِّن رَّبِّكُمْ وَرَحْمَةٌ فَمَنِ ٱعْتَدَىٰ بَعْدَ ذَٰلِكَ فَلَهُۥ عَذَابٌ أَلِيمٌ

Punjabi Translation - Arif Haleemਹੇ ਈਮਾਨ ਵਾਲਿਓ! ਤੁਹਾਡੇ ਲਈ ਕਸਾਸ (ਬਰਾਬਰ ਦਾ ਬਦਲਾ ਲੈਣਾ) ਫ਼ਰਜ਼ ਕੀਤਾ ਗਿਆ ਹੇ। ਆਜ਼ਾਦ ਵਿਅਕਤੀ ਦੇ ਕਤਲ ਦਾ ਬਦਲਾ ਉਸੇ ਆਜ਼ਾਦ ਵਿਅਕਤੀ ਦਾ, ਗ਼ੁਲਾਮ ਦੇ ਬਦਲੇ ਵਿਚ ਉਸੇ ਗ਼ੁਲਾਮ ਦਾ ਔਰਤ ਦੇ ਬਦਲੇ ਵਿਚ ਉਸੇ ਔਰਤ ਦਾ ਕਤਲ ਹੇ। ਫਿਰ ਜੇ (ਕਾਤਲ ਨੂੰ) ਮਕਤੂਲ ਦਾ ਭਰਾ ਬਦਲਾ ਲੈਣ ਵਿਚ ਨਰਮੀ ਵਰਤਦਾ ਹੋਇਆ ਮੁਆਫ਼ ਕਰ ਦੇਵੇ ਅਤੇ ਤਰੀਕੇ ਅਨੁਸਾਰ ਦੈਤ (ਭਾਵ ਪੈਸੇ) ਦੀ ਮੰਗ ਹੋਵੇ ਤਾਂ ਉਸ ਦੀ ਅਦਾਇਗੀ ਵੀ ਸੋਹਣੇ ਤਰੀਕੇ ਨਾਲ ਕੀਤੀ ਜਾਵੇ। ਇਹ ਤੁਹਾਡੇ ਰੱਬ ਵੱਲੋਂ ਛੂਟ ਹੇ ਅਤੇ ਅਹਿਸਾਨ ਵੀ ਹੇ। ਫਿਰ ਵੀ ਜੇ ਕੋਈ ਵਿਅਕਤੀ ਧੱਕਾ ਕਰਦਾ ਹੇ ਤਾਂ ਉਸ ਲਈ ਦਰਦਨਾਕ ਅਜ਼ਾਬ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70