caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 181

ਮਦੀਨਾ · ਉਤਰਨ ਦਾ ਕ੍ਰਮ 87 · 2:181

فَمَنۢ بَدَّلَهُۥ بَعْدَ مَا سَمِعَهُۥ فَإِنَّمَآ إِثْمُهُۥ عَلَى ٱلَّذِينَ يُبَدِّلُونَهُۥٓ إِنَّ ٱللَّهَ سَمِيعٌ عَلِيمٌ

Punjabi Translation - Arif Haleemਫਿਰ ਜਿਹੜਾ ਕੋਈ ਇਸ (ਵਸੀਅਤ) ਨੂੰ ਸੁਣਨ ਤੋਂ ਬਾਅਦ ਵੀ ਕੋਈ ਬਦਲਾਓ ਕਰਦਾ ਹੇ ਤਾਂ ਇਸ ਦਾ ਦੋਸ਼ ਉਹਨਾਂ ਲੋਕਾਂ ’ਤੇ ਹੀ ਹੋਵੇਗਾ ਜਿਹੜੇ ਉਸ ਨੂੰ ਬਦਲਣਗੇ। ਬੇਸ਼ੱਕ ਅੱਲਾਹ ਸਭ ਕੁੱਝ ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70