caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 182

ਮਦੀਨਾ · ਉਤਰਨ ਦਾ ਕ੍ਰਮ 87 · 2:182

فَمَنْ خَافَ مِن مُّوصٍ جَنَفًا أَوْ إِثْمًا فَأَصْلَحَ بَيْنَهُمْ فَلَآ إِثْمَ عَلَيْهِ إِنَّ ٱللَّهَ غَفُورٌ رَّحِيمٌ

Punjabi Translation - Arif Haleemਫਿਰ ਜੇ ਕਿਸੇ ਵਸੀਅਤ ਨੂੰ ਕਰਨ ਵਾਲੇ ਵੱਲੋਂ ਕਿਸੇ ਦਾ ਹੱਕ ਮਾਰਨ ਜਾਂ ਕਿਸੇ ਗੁਨਾਹ ਹੋਣ ਦਾ ਡਰ ਹੋਵੇ ਅਤੇ ਉਹ (ਹੱਕਦਾਰਾਂ ਵਿਚਾਲੇ) ਸਮਝੌਤਾ ਕਰਾ ਦੇਵੇ ਤਾਂ ਇਸ ਵਿਚ ਕੋਈ ਹਰਜ ਨਹੀਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਅਤਿ ਰਹਿਮ ਕਰਨ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70