caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 183

ਮਦੀਨਾ · ਉਤਰਨ ਦਾ ਕ੍ਰਮ 87 · 2:183

يَٰٓأَيُّهَا ٱلَّذِينَ ءَامَنُوا۟ كُتِبَ عَلَيْكُمُ ٱلصِّيَامُ كَمَا كُتِبَ عَلَى ٱلَّذِينَ مِن قَبْلِكُمْ لَعَلَّكُمْ تَتَّقُونَ

Punjabi Translation - Arif Haleemਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਹਾਡੇ ’ਤੇ ਸੌਮ[26] (ਰੋਜ਼ੇ ਰਖਣਾ) ਉਸੇ ਤਰ੍ਹਾਂ ਫ਼ਰਜ਼ ਕੀਤੇ ਗਏ ਹਨ ਜਿਵੇਂ ਉਹਨਾਂ ਲੋਕਾਂ ਉੱਤੇ ਫ਼ਰਜ਼ ਕੀਤੇ ਗਏ ਸੀ ਜਿਹੜੇ ਤੁਹਾਥੋਂ ਪਹਿਲਾਂ (ਨਬੀਆਂ ਦੇ ਪੈਰੋਕਾਰ) ਗੁਜ਼ਰ ਚੁੱਕੇ ਹਨ ਤਾਂ ਜੋ ਤੁਸੀਂ ਰੱਬ ਤੋਂ ਡਰਨ ਵਾਲੇ ਬਣ ਜਾਵੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70